Sant Ka Marg Dharam Ki Pauri | Padamsri Nirmal Singh ji khalsa | Gurdwara Rakab Ganj Sahib
Автор: BaruSahibHP
Загружено: 2018-04-06
Просмотров: 6884
Описание:
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਸੰਤ ਸਮਾਗਮ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ 10 ਤੇ 11 feb 2018 ਨੰੂ ਕਰਵਾਇਆ ਗਿਆ।
ਇਸ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਇਕਬਾਲ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਪਟਨਾ ਪਟਨਾ ਸਾਹਿਬ, ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਸੇਵਾ ਰਤਨ ਬਾਬਾ ਬਲਵੀਰ ਸਿੰਘ ਜੀ ਅਕਾਲੀ, ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜੀ ਸਾਬਕਾ ਹਜ਼ੂਰੀ ਰਾਗੀ, ਭਾਈ ਗਗਨਦੀਪ ਸਿੰਘ ਜੀ ਗੰਗਾ ਨਗਰ, ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ, ਸੰਤ ਬਾਬਾ ਟੇਕ ਸਿੰਘ ਜੀ, ਬਾਬਾ ਮਨਮੋਹਨ ਸਿੰਘ ਜੀ, ਬਾਬਾ ਪ੍ਰੀਤਮ ਸਿੰਘ ਜੀ, ਭਾਈ ਰਜਿੰਦਰਪਾਲ ਸਿੰਘ ਜੀ ਰਾਜੂ ਲੁਧਿਆਣਾ, ਭਾਈ ਹਰਜੋਤ ਸਿੰਘ ਜ਼ਖਮੀ ਜੀ ਜਲੰਧਰ, ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਵੀਂ ਦਿੱਲੀ ਅਤੇ ਅਨਾਹਦ ਬਾਣੀ ਜਥਾ ਗੁਰਦੁਆਰਾ ਬੜੂ ਸਾਹਿਬ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਵਿਚਾਰ ਰਾਹੀਂ ਨਿਹਾਲ ਕੀਤਾ ਗਿਆ।
ਸਮਾਗਮ ਦੇ ਅੰਤ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਅਤੇ ਉਪ ਪ੍ਰਧਾਨ ਡਾ ਖੇਮ ਸਿੰਘ ਗਿੱਲ ਜੀ ਨੇ ਸਮਾਗਮ ਦੌਰਾਨ ਪੁੱਜੇ ਸੰਤਾਂ ਮਹਾਂਪੁਰਖਾਂ ਤੇ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ । ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਬਾਬਾ ਇਕਬਾਲ ਸਿੰਘ ਜੀ ਨੇ ਕੀਤੀ ।
'Share' and inspire...
Website: www.barusahib.org
FaceBook: / barusahibhp
Donate: http://barusahib.org/donate
Twitter: / kalgidhartrust
Pinterest: / barusahib
Sildeshare: http://www.slideshare.net/barusahibhp
Повторяем попытку...
Доступные форматы для скачивания:
Скачать видео
-
Информация по загрузке: