ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ.... Hukamnama Katha @ OKD 30-12-2025
Автор: Guljar Singh-Katha
Загружено: 2025-12-30
Просмотров: 219
Описание: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}
Повторяем попытку...
Доступные форматы для скачивания:
Скачать видео
-
Информация по загрузке: