ਦੇਖਨਿ ਆਯੋ ਜਗਤ ਤਮਾਸਾ I ਰਾਗੀ ਬਲਵੰਤ ਸਿੰਘ ਜੀ ।♥️
Автор: karam saggu
Загружено: 2024-01-19
Просмотров: 2164
Описание:
Scripture: Sri Dasam Granth Sahib Ji Ang: 56
Writer: Guru Gobind Singh Ji Raag: Bachittar Natak
ਚੌਪਈ ॥ ਇਹ ਕਾਰਨ ਪ੍ਰਭ ਮੋਹਿ ਪਠਾਯੋ ॥
ਤਬ ਮੈ ਜਗਤ ਜਨਮੁ ਧਰਿ ਆਯੋ ॥
ਜਿਮ ਤਿਨ ਕਹੀ ਇਨੈ ਤਿਮ ਕਹਿਹੌ ॥
ਅਉਰ ਕਿਸੂ ਤੇ ਬੈਰ ਨ ਗਹਿਹੌ ॥੩੧॥
ਜੇ ਹਮ ਕੋ ਪਰਮੇਸਰ ਉਚਰਿਹੈ ॥
ਤੇ ਸਭ ਨਰਕਿ ਕੁੰਡ ਮਹਿ ਪਰਿਹੈ ॥
ਮੋਕੋ ਦਾਸ ਤਵਨ ਕਾ ਜਾਨੋ ॥
ਯਾ ਮੈ ਭੇਦੁ ਨ ਰੰਚ ਪਛਾਨੋ ॥੩੨॥
ਮੈ ਹੋ ਪਰਮ ਪੁਰਖ ਕੋ ਦਾਸਾ ॥
ਦੇਖਨਿ ਆਯੋ ਜਗਤ ਤਮਾਸਾ ॥
ਜੋ ਪ੍ਰਭ ਜਗਤਿ ਕਹਾ ਸੋ ਕਹਿਹੌ ॥
ਮ੍ਰਿਤ ਲੋਗ ਤੇ ਮੋਨਿ ਨ ਰਹਿਹੌ ॥੩੩॥
Повторяем попытку...
Доступные форматы для скачивания:
Скачать видео
-
Информация по загрузке: