ਬਿਮਾਰੀਆਂ ਤੋਂ ਬਚਣ ਦਾ, ਸਾਡੇ ਪੁਰਾਣੇ ਬਜ਼ੁਰਗਾਂ ਦਾ ਤਰੀਕਾ, | ਭਾਈ ਵੀਰ ਸਿੰਘ ਜੀ
Автор: Panjab 1699
Загружено: 2023-03-18
Просмотров: 149506
Описание: ਇੱਕ ਤੰਦਰੁਸਤ ਸ਼ਰੀਰ ਵਿੱਚ ਹੀ ਇੱਕ ਤੰਦਰੁਸਤ ਆਤਮਾ ਦਾ ਵਾਸ ਹੁੰਦਾ ਹੈ.. ਜੇਕਰ ਸਾਡਾ ਸ਼ਰੀਰ ਤੰਦਰੁਸਤ ਹੈ ਤਾਂਹੀ ਸਾਡੀ ਰੂਹ ਖੁਸ਼ ਹੁੰਦੀ ਹੈ.. ਅਸੀਂ ਜੀਵਨ ਦੀ ਹਰ ਖੁਸ਼ੀ ਚੰਗੀ ਤਰ੍ਹਾਂ ਮਾਣ ਸਕਦੇ ਹਾਂ.. ਗੁਰੂ ਸਾਹਿਬ ਨੇ ਸਾਨੂੰ ਅੰਮ੍ਰਿਤ ਵੇਲਾ ਏਸੇ ਕਰਕੇ ਬਖਸ਼ਿਆ ਹੈ ਤਾਂ ਕੇ ਸਾਡਾ ਸ਼ਰੀਰ ਤੰਦਰੁਸਤ ਰਹਿ ਸਕੇ ਅਤੇ ਨਿਤਨੇਮ ਕਰਨ ਨਾਲ ਸਾਡੀ ਆਤਮਾ ਤੰਦਰੁਸਤ ਰਹੇ.. ਪੰਛੀ, ਜਾਨਵਰ ਕਦੇ ਡਾਕਟਰ ਕੋਲ ਨਹੀਂ ਜਾਂਦੇ, ਕਦੇ ਬੀਮਾਰ ਨਹੀਂ ਹੁੰਦੇ ਕਿਉਂਕਿ ਉਹ ਕੁਦਰਤ ਦੇ ਮੁਤਾਬਿਕ ਚੱਲਦੇ ਆ.. ਸਮੇਂ ਸਿਰ ਸੌਣਾ, ਸਮੇਂ ਸਿਰ ਉੱਠਣਾਂ, ਜੋ ਕੁਦਰਤ ਨੇ ਉਹਨਾਂ ਨੂੰ ਭੋਜਨ ਦਿੱਤਾ.. ਓਸ ਭੋਜਨ ਨੂੰ ਓਸੇ ਰੂਪ ਵਿੱਚ ਖਾਣਾ..ਏਹੀ ਕਾਨੂੰਨ ਇਨਸਾਨਾਂ ਤੇ ਵੀ ਲਾਗੂ ਹੁੰਦਾ ਹੈ.. ਜੇਹੜਾ ਇਨਸਾਨ ਕੁਦਰਤ ਦੇ ਹਿਸਾਬ ਨਾਲ ਆਪਣਾ ਜੀਵਨ ਬਤੀਤ ਕਰਦਾ ਹੈ ਉਹ ਕਦੇ ਬੀਮਾਰ ਨਹੀਂ ਹੁੰਦਾ, ਕਦੇ ਦੁੱਖ ਨਹੀਂ ਪਾਉਂਦਾ 🙏
Повторяем попытку...
Доступные форматы для скачивания:
Скачать видео
-
Информация по загрузке: