Raja Warring On AAP | 'ਪੰਜਾਬ ਸਰਕਾਰ ਮੋਦੀ ਤੋਂ ਵੀ ਚਲਾਕ ਹੈ' | Punjab Tak
Автор: Punjab Tak
Загружено: 2025-12-30
Просмотров: 915
Описание:
MGNREGA ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਚਾਲੇ ਘਮਸਾਣ ਚੱਲ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ Amrinder Singh Raja Warring ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੋਮਵਾਰ ਨੂੰ ਲੁਧਿਆਣਾ ਵਿੱਚ ਆਹਮੋ-ਸਾਹਮਣੇ ਹੋਏ। ਰਾਜਾ ਵੜਿੰਗ ਨੇ ਭਾਜਪਾ ‘ਤੇ ਮਨਰੇਗਾ ਨੂੰ ਬੰਦ ਕਰਨ ਦੇ ਗੰਭੀਰ ਇਲਜ਼ਾਮ ਲਗਾਏ, ਜਦੋਂ ਕਿ ਰਵਨੀਤ ਸਿੰਘ ਬਿੱਟੂ ਨੇ ਇਹ ਕਹਿ ਕੇ ਜਵਾਬ ਦਿੱਤਾ ਕਿ ਕਾਂਗਰਸ ਨੇ ਜੋ ਚੋਰ ਮੋਰੀਆਂ ਛੱਡੀਆਂ ਸਨ ਉਹ ਬੰਦ ਕਰਵਾਈਆਂ ਹਨ।
Raja Warring On AAP | 'ਪੰਜਾਬ ਸਰਕਾਰ ਮੋਦੀ ਤੋਂ ਵੀ ਚਲਾਕ ਹੈ' | Punjab Tak
#rajawarring #congress #aap #bhagwantmann #punjabsarkar #punjabpolitics #punjabnews #punjabtak
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-https://www.tak.live/punjab-tak
Повторяем попытку...
Доступные форматы для скачивания:
Скачать видео
-
Информация по загрузке: