ਪਾਵਨ ਤਨਖਾਹਨਾਮਾ ਕਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਜ਼ਰੂਰ ਸੁਣੀਓ ਸੰਗਤ ਜੀ Bhai Sukhdev Singh Ji Dalla
Автор: Sangat Sewa
Загружено: 2025-12-17
Просмотров: 19665
Описание:
Sangat Sewa
ਅੱਜ ਵਾਲੀ ਕਥਾ ਦਾ ਵਿਸ਼ਾ:-
ਪਾਵਨ ਤਨਖਾਹਨਾਮਾ ਕਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਜ਼ਰੂਰ ਸੁਣੀਓ ਸੰਗਤ ਜੀ Bhai Sukhdev Singh Ji Dalla
ਗੁਰੂ ਪਿਆਰੀ ਗੁਰੂ ਸਵਾਰੀ ਸਾਧ ਸੰਗਤ ਜੀ ਆਓ ਸਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਹੋਈ ਫਤਿਹ ਦੀ ਸਾਂਝ ਪਾਈਏ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏🏻🙏🏻
ਸੰਗਤ ਨਾਲ ਕੁਝ ਜਰੂਰੀ ਬਾਤਾਂ
ਆਓ ਗੁਰੂ ਪਿਆਰੀ ਸਾਧ ਸੰਗਤ ਜੀ ਆਪਾਂ ਸਾਰੇ ਰਲ ਮਿਲ ਕੇ ਗੁਰ ਇਤਿਹਾਸ ਤੋਂ ਅਤੇ ਕਥਾ ਵਿਚਾਰਾਂ ਤੋਂ ਸਿੱਖਿਆ ਲੈ ਸਕੀਏ ਅਤੇ ਇਹਨਾਂ ਵਿਚਾਰਾਂ ਨੂੰ ਸਰਵਣ ਕਰਕੇ ਅਮਲ ਵੀ ਕਰੀਏ ਕਿਉਂਕਿ ਅੱਜ ਅਮਲ ਕਰਨ ਵਾਲੇ ਬਹੁਤ ਘੱਟ ਰਹਿ ਗਏ ਨੇ ਅਮਲ ਕਰਨ ਦੀ ਬਹੁਤ ਲੋੜ ਹੈ ਇਸ ਕਲਯੁੱਗ ਦੇ ਸਮੇਂ ਨੇ ਅੱਜ ਬਹੁਤ ਭਿਆਨਕ ਰੂਪ ਲੈ ਲਿਆ ਹੈ ਲੇਕਿਨ ਇਸ ਭਿਆਨਕ ਸਮੇਂ ਦੇ ਵਿੱਚੋਂ ਉਹੀ ਬਿਨ੍ਹਾਂ ਕਿਸੇ ਪਾਪਾ ਕੀਤਿਆਂ ਗੁਜ਼ਰ ਸਕਦਾ ਹੈ ਜਿਹੜਾ ਗੁਰਬਾਣੀ ਨਾਲ ਜੁੜਿਆ ਹੋਵੇਗਾ ਜ਼ਿੰਦਗੀ ਦਾ ਅਸਲ ਅਨੰਦ ਸਾਨੂੰ ਗੁਰਬਾਣੀ ਪੜਕੇ,ਨਾਮ ਸਿਮਰਨ, ਕਥਾ ਵਿਚਾਰਾਂ ਸਰਵਣ ਕਰਕੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਤੇ ਢਾਡੀ ਵਾਰਾਂ,ਕਵੀਸ਼ਰ ਸਾਹਿਬਾਨਾਂ ਨੂੰ ਸਰਵਣ ਕਰਕੇ ਮਿਲਦਾ ਹੈ ਜੀ ਇਸ ਨਾਲ ਸਾਡੇ ਲੋਕ ਵੀ ਸੁਖੀ ਅਤੇ ਪਰਲੋਕ ਵੀ ਸੁਹੇਲੇ ਹੋ ਜਾਂਦੇ ਨੇ ਜੀ 🙏🏻🙏🏻🙏🏻🙏🏻
ਪਿਆਰੀ ਸੰਗਤ ਨਾਲ ਕੁਝ ਜਰੂਰੀ ਬੇਨਤੀਆਂ
ਗੁਰੂ ਪਿਆਰੀ ਸਾਧ ਸੰਗਤ ਜੀ ਕਥਾ ਵਿਚਾਰਾਂ ਸਰਵਣ ਕਰਵਾਉਂਦਿਆ ਸਾਡੀ ਮੱਤ ਥੋੜੀ ਹੋਣ ਕਾਰਨ ਜੇਕਰ ਕੁਝ ਬਚਨ ਆਪ ਜੀ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੇ ਹੋਣ ਤਾਂ ਮੁਆਫ ਕਰਨਾ ਗੁਰੂ ਸਾਹਿਬ ਜੀ ਅਤੇ ਗੁਰੂ ਸਾਹਿਬ ਜੀ ਦੀ ਸੰਗਤ ਬਖਸ਼ਣ ਹਾਰ ਹੈ ਜੀ ਆਪਾਂ ਗੁਣਾਂ ਦੀ ਸਾਂਝ ਕਰਨੀ ਹੈ ਕਿਸੇ ਵੀ ਸਰੋਤੇ ਨੇ ਔਗੁਣ ਇਕੱਤਰ ਨਹੀਂ ਕਰਨਾ ਜਿਹੜੀ ਗੱਲ ਆਪ ਜੀ ਨੂੰ ਸਕੂਨ ਦਿੰਦੀ ਹੈ ਉਸਨੂੰ ਰੱਖ ਲੈਣਾ ਜੀ ਅਤੇ ਆਪਣੇ ਜੀਵਨ ਵਿੱਚ ਲਾਗੂ ਕਰਨਾ ਜੀ
ਜੇਕਰ ਆਪ ਜੀ ਨੂੰ ਗੁਰੂ ਸਾਹਿਬ ਜੀ ਦੀਆਂ ਕਥਾਂ ਵਿਚਾਰਾਂ ਸਾਡੇ ਮੁੱਖੋ ਸੁਣਕੇ ਅਨੰਦ ਆਇਆ ਹੋਵੇ ਤਾਂ ਇਸ ਵੀਡੀਓ ਨੂੰ ਲਾਇਕ ਅਤੇ ਚੈਨਲ ਨੂੰ ਸਬਸਕ੍ਰਾਇਬ ਕਰਕੇ ਜਾਣਾ ਜੀ ਤਾਂ ਕੀ ਆਪ ਨੂੰ ਸਾਡੀ ਹਰੇਕ ਨਵੀਂ ਕਥਾ ਸਮੇਂ ਸਮੇਂ ਤੇ ਪਹੁੰਚਦੀ ਰਹੇ ਜੀ
ਵੱਧ ਤੋਂ ਵੱਧ ਸੰਗਤਾਂ ਨੂੰ ਸ਼ੇਅਰ ਕਰੋ ਜੀ 🙏🏻🙏🏻
@gyan_sagar_40
#gurbani #gurmat #gurmatigyaan #gurbanikatha #motivation #kathavachak #kathavichar #katha #waheguru #simran #meditation #sakoon #proudtobeasikh #sikhi #sikhism #khalsa #discipline #trending
ਪਿਆਰ ਭਰੀ ਫਤਿਹ ਪ੍ਰਵਾਨ ਕਰੋ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 💞🌷
Повторяем попытку...
Доступные форматы для скачивания:
Скачать видео
-
Информация по загрузке: