'ਅੱਜ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਸਿਧਾਂਤਾਂ ਨੂੰ ਸਮਝਣ ਦੀ ਲੋੜ'|Jathedar Giani Kuldeep Singh Gadhgaj Speech
Автор: Sewadar Gargajj
Загружено: 2026-01-19
Просмотров: 868
Описание:
ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੇ ਅਸਥਾਨ ਗੁ. ਪਾਤਸ਼ਾਹੀ ਛੇਵੀਂ ਪਿੰਡ ਰਾਣਵਾਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ 'ਚ ਹਾਜ਼ਰੀ ਭਰੀ ਅਤੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ।
ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰੀਆਂ, ਰਣਜੀਤ ਸਿੰਘ ਮੰਗਲੀ, ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜਰੀ ਭਰੀ
ਪੰਥ ਦਾ ਸੇਵਾਦਾਰ, ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ| Jathedar Kuldeep Singh Gargajj | Sri Akal Takhat Sahib
#Sriakaltakhatsahib
#Jathedargianikuldeepsinghgargajj
#JathedarKuldeepSinghGargajj #SriAkalTakhatSahib #SewadarGargajj #Sikh #waheguruji #sriakaltakhatsahib #sikh
Повторяем попытку...
Доступные форматы для скачивания:
Скачать видео
-
Информация по загрузке: