Bhagwant Mann| ਬਠਿੰਡਾ ਪਹੁੰਚੇ CM ਨੇ ਬਾਦਲ ਲਾਏ 'ਮੂਹਰੇ', ਲੋਕ ਹੱਸ-ਹੱਸ ਹੋਏ ਦੂਹਰੇ
Автор: ABP Sanjha
Загружено: 2024-05-21
Просмотров: 2076494
Описание:
Bhagwant Mann| ਬਠਿੰਡਾ ਪਹੁੰਚੇ CM ਨੇ ਬਾਦਲ ਲਾਏ 'ਮੂਹਰੇ', ਲੋਕ ਹੱਸ-ਹੱਸ ਹੋਏ ਦੂਹਰੇ
#BhagwantMann #AAPPunjab #AAP #loksabhaelection2024 #cmmann #ABPSanjha #ABPLIVE
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਉਮੀਦਵਾਰਾਂ ਲਈ ਪੂਰੀ ਤਾਕਤ ਝੋਕੀ ਹੋਈ ਐ, ਸੀਐੱਮ ਮਾਨ ਲਗਾਤਾਰ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰ ਰਹੇ ਨੇ, ਇਸੇ ਤਹਿਤ ਮੁੱਖ ਮੰਤਰੀ ਮਾਨ ਨੇ ਲੋਕ ਸਭਾ ਹਲਕਾ ਬਠਿੰਡਾ ਚ ਨਰੂਆਣਾ ਮੰਡੀ ਵਿਖੇ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਇੱਕ ਰੈਲੀ ਨੂੰ ਸੰਬੋਧਨ ਕੀਤਾ, ਇਸ ਦੌਰਾਨ ਸੀਐੱਮ ਨੇ ਜਿਥੇ ਵਿਰੋਧੀ ਨੂੰ ਕੋਸਿਆ ਉਥੇ ਹੀ ਮੁੜ ਦੁਹਾਇਆ ਕਿ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤੇਗੀ,
Subscribe Our Channel: ABP Sanjha / @abpsanjha Don't forget to press THE BELL ICON to never miss any updates
Social Media Handles:
YouTube: / abpsanjha
Facebook: / abpsanjha
Twitter: / abpsanjha
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Повторяем попытку...
Доступные форматы для скачивания:
Скачать видео
-
Информация по загрузке: