(PART 5) ਗੁਰਬਾਣੀ ਦੇ ਮਹਿੰਗੇ ਸ਼ਬਦ ਉਚਾਰਨ | Pronunciation Gurbani Santhia | Giani Gurpreet Singh Ji
Автор: Giani Gurpreet Singh Ji
Загружено: 2021-11-14
Просмотров: 76006
Описание:
ਭਾਗ ਪੰਜਵਾਂ - ਗੁਰਬਾਣੀ ਦੇ ਮਹਿੰਗੇ ਸ਼ਬਦ ਉਚਾਰਨ ਸੰਥਿਆ
ਗਿਆਨੀ ਗੁਰਪ੍ਰੀਤ ਸਿੰਘ ਜੀ
Pronunciation Gurbani's Difficult Shabads Santhia | Giani Gurpreet Singh Ji
ੴ
ਸਤਿਨਾਮੁ
ਕਰਤਾ ਪੁਰਖੁ
ਨਿਰਭਉ ਨਿਰਵੈਰੁ
ਅਕਾਲ ਮੂਰਤਿ
ਅਜੂਨੀ ਸੈਭੰ
ਗੁਰਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥
--------------------------------------------------------------
ਏਸੇ ਚੈਨਲ ਤੇ ਬਾਕੀ ਹੋਰ ਸ਼ਬਦ ਅਤੇ ਨਿਤਨੇਮ ਪਾਠ , ਹੋਰ ਬਾਣੀਆਂ ਦੀ ਸ਼ੁੱਧ ਸੰਥਿਆ ਦੀਆਂ ਵੀਡੀਓ ਅਪਲੋਡ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਾਣੀਆਂ ਦੀ ਸ਼ੁੱਧ ਉਚਾਰਣ ਸੰਥਿਆ , ਪਾਠਾਂ ਦੇ ਭੇਦਾਂ ਬਾਰੇ, ਗੁਰਬਾਣੀ ਅਤੇ ਇਤਿਹਾਸ ਦੀ ਕਥਾ ਆਪ ਜੀ ਦੀ ਸੇਵਾ ਵਿੱਚ ਹਾਜ਼ਰ ਕੀਤੀਆਂ ਜਾਣਗੀਆਂ | ਹੋਰ ਗੁਰਬਾਣੀ ਅਤੇ ਇਤਿਹਾਸਿਕ ਕਥਾ ਸ੍ਰਵਣ ਕਰਨ ਲਈ ਚੈਨਲ ਸਬਸਕ੍ਰਾਈਬ ਕਰੋ ਜੀ ।
Subscribe to channel for more Gurbani santhia , Gurbani & historical Katha.
Facebook Page
/ gianigurpreetsingh
Instagram
/ gianigurpreetsinghji
Telegram Group
https://t.me/GianiGurpreetSinghJi
#ਗੁਰਬਾਣੀਸੰਥਿਆ #Gurbanisanthiya #Gianigurpreetsinghji
Повторяем попытку...
Доступные форматы для скачивания:
Скачать видео
-
Информация по загрузке: