ਬ੍ਰਹਮ ਕਵਚ ਦੀ ਬਾਣੀ ।। Braham Kavch || Sikh Orbis
Автор: Sikh Orbis
Загружено: 2026-01-16
Просмотров: 74
Описание:
ਬ੍ਰਹਮ ਕਵਚ ਦੀ ਬਾਣੀ ।। Braham Kavch || Sikh Orbis
ਇਸ ਪਾਠ ਵਿੱਚ ਬਹੁਤ ਸ਼ਕਤੀ ਹੈ
ਇਹ ਪਾਠ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲਿਖਿਆ ਗਿਆ
ਜਦੋਂ ਸਾਹਮਣੇ ਵਾਲੇ ਮੁਗਲ ਕਲਮਾ ਪੜ ਕੇ ਆ ਜਾਂਦੇ ਸਨ ਤਾਂ ਸਿੰਘਾਂ ਨੇ ਬੇਨਤੀ ਕੀਤੀ ਸੀ ਗੁਰੂ ਗੋਬਿੰਦ ਸਿੰਘ ਜੀ ਅੱਗੇ ਤਾਂ ਉਹਨਾਂ ਨੇ ਇਹ ਪਾਠ ਲਿਖਿਆ ਸੀ ਇਸ ਪਾਠ ਦੇ ਪੜ੍ਹਨ ਨਾਲ ਕੋਈ ਵੀ ਕਲਮਾ ਕੰਮ ਨਹੀਂ ਕਰਦੀਆਂ ਸੀ ਇਸ ਤੋਂ ਇਲਾਵਾ ਇਸ ਦੇ ਹੋਰ ਵੀ ਕਈ ਇਤਿਹਾਸ ਹਨ ||
ੴ ਵਾਹਿਗੁਰੂ ਜੀ ਕੀ ਫਤਹਿ ਹੈ ॥ ਸ੍ਰੀ ਭਗਉਤੀ ਜੀ ਸਹਾਇ ॥ ਅਥ ਭਗਉਤੀ ਬ੍ਰਹਮ ਕਵਚ ਲਿਖ੍ਯਤੇ ॥
ਪਾਤਿਸਾਹੀ ੧੦
ਖੜਗ ਖੰਡਾ ਅਸੀ ਅਰਿਗਰ ਧਰਮ ਰੱਚ ਤੱਗ ਛਤ੍ਰੀ ॥
ਬਿਸ਼ ਪਾਲ ਭੂਪਾਲ ਪੱਛ ਪਲ ਭੱਛ ਰਣ ਕੱਛ ਅੱਤ੍ਰੀ ॥ ਰਾਜ ਮੰਡਾ ਅਤਿ ਪ੍ਰਚੰਡਾ ਈਸ੍ਵਰੀ ਕਰਵਾਰ ਹੈ ॥ ਸ਼ਕਤਿ ਬ੍ਰਹਿਮੀ ਬੈਸ਼ਨਵੀ ਭਵਾਨੀ ਤੂੰ ਤਰਵਾਰ ਹੈ ॥ ਨਿਤ ਜਿਯੋਤੀ ਮੁਕਤਿ ਦਾਇਕ ਧਾਰਾਧਾਰ ਕ੍ਰਿਪਾਨ ਹੈ ॥ ਚੰਡਕਾ ਮੰਡਕਾ ਮ੍ਰਿਤਕਾ ਜਗਤ ਜਨਨੀ ਕਾਲਕਾ ਗੁਨਖਾਨਿ ਹੈ ॥ ਭਵ ਮਾਨਕਾ ਖਲ ਹਾਂਨ ਕਾ ਰੱਤ ਪਾਲਕਾ ਜਗ ਮਾਨ ਹੈ ॥ ਇਹ ਕਵਚਿ ਬ੍ਰਹਮਾ ਕੋ ਬਤੀਸਾ ਪਢੈ ਜੋ ਨਿਤ ਛੱਤ੍ਰੀ ॥ ਰਣ ਜੀਤ ਲੈਹ ਨਿਰਭੀਤ ਰਹਿ ਰਿਧਿ ਸਿਧਿ ਪਾਵੈ ਅੱਤ੍ਰੀ ॥ ਲਹਿ ਬੇਦ ਭੇਦ ਜੋ ਪਢੈ ਬਿਪ੍ਰਬੈਸਯ ਧੰਨ ਸੁਖ ਸੰਪਤਾ ॥ ਧਨ ਧਾਮ ਤਨ ਅਰੋਗ ਸੂਦਰ ਪਾਇ ਸੁਖ ਅਕੰਪਤਾ ॥ ਇਹ ਬੋਲਾ ਹਰਿਗੋਬਿੰਦ ਕਾ ਸੁਣੋ ਖਾਲਸਾ ਬੀਰ ॥ ਫਤਿਹ ਪਾਉ ਮੈਦਾਨ ਮੈ ਪਕੜ ਹਾਥ ਸਮਸੀਰ ॥
ਦੋਹਰਾ ॥
ਯਾ ਬਿਧਿ ਨਾਮੁ ਉਚਾਰ ਬਿਧੁ ਪੁੰਨ ਕਰਿਯੋ ਪ੍ਰਯੋਗ ॥ ਪਾਠ ਸਵਾ ਲੱਖ ਹਵਨ ਕਰ ਜੀਤ ਜੰਗ ਤਬ ਹੋਗ ॥1॥
Повторяем попытку...
Доступные форматы для скачивания:
Скачать видео
-
Информация по загрузке: