Jasbir Jassi Controversy | ਕੀਰਤਨ ਵਿਵਾਦ ਤੋਂ ਬਾਅਦ ਜੱਸੀ ਦੀ Jathedar Kuldeep Singh Gargaj ਨੂੰ ਏਹ ਸਫਾਈ !
Автор: Punjab Tak
Загружено: 2025-12-30
Просмотров: 86
Описание:
Singer Jasbir Jassi ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਉਨ੍ਹਾਂ ਵੱਲੋਂ Sri Akal Takhat Sahib Ji ਦੀ ਮਰਯਾਦਾ ਅਤੇ ਜਥੇਦਾਰ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਇੱਕ ਵੀਡੀਓ ਰਾਹੀ ਇੱਕ ਬਿਆਨ ਜਾਰੀ ਕੀਤਾ ਹੈ। ਜੱਸੀ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਇੱਕੋ-ਇੱਕ ਸਰਵਉੱਚ ਅਸਥਾਨ ਹੈ ਅਤੇ ਉੱਥੋਂ ਦੇ ਜਥੇਦਾਰ ਸਾਹਿਬ ਜੋ ਵੀ ਫੈਸਲਾ ਜਾਂ ਹੁਕਮ ਦੇਣਗੇ, ਉਹ ਉਸ ਦਾ ਪੂਰਾ ਸਤਿਕਾਰ ਕਰਨਗੇ।
Jasbir Jassi Controversy | ਕੀਰਤਨ ਵਿਵਾਦ ਤੋਂ ਬਾਅਦ ਜੱਸੀ ਦੀ Jathedar Kuldeep Singh Gargaj ਨੂੰ ਏਹ ਸਫਾਈ ! | Punjab Tak
#jasbirjassi #bhagwantmann #aap #kuldeepsinghgargaj #akaltakhatsahib #punjabisinger #controversy #punjabpolitics
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-https://www.tak.live/punjab-tak
Повторяем попытку...
Доступные форматы для скачивания:
Скачать видео
-
Информация по загрузке: