ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ🌼 | ਭਾਈ ਭੂਪਿੰਦਰ ਸਿੰਘ ਜੀ | ਬਸੰਤ ਰਾਗ ਦੀ ਆਰੰਭਤਾ |Bhai Bhupinder Singh ji
Автор: Panjab Legacy
Загружено: 2026-01-13
Просмотров: 13
Описание:
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ | ਭਾਈ ਭੂਪਿੰਦਰ ਸਿੰਘ ਜੀ | ਬਸੰਤ ਰਾਗ ਦੀ ਆਰੰਭਤਾ - ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ | Bhai Bhupinder Singh ji |
ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ |
ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
ਭੋਲਿਆ ਹਉਮੈ ਸੁਰਤਿ ਵਿਸਾਰਿ ॥
ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
#kirtan #gurbani #wmk #basantraag #classicalmusic #classical #bhaibhupindersinghji
Повторяем попытку...
Доступные форматы для скачивания:
Скачать видео
-
Информация по загрузке: