ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਿਉ ਏਕ
Автор: sachkhoj academy Budha dal
Загружено: 2026-01-25
Просмотров: 207
Описание: ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥ ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ਹ੍ਹ ਅੰਮ੍ਰਿਤ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥ ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਯ੍ਯਉ ਜਿਨ੍ਹ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ {ਪੰਨਾ 1409}
Повторяем попытку...
Доступные форматы для скачивания:
Скачать видео
-
Информация по загрузке: